ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, 2 ਲੋਕਾਂ ਦੀ ਮੌਤ, 7 ਜ਼ਖਮੀ
- bhagattanya93
- Jun 24
- 1 min read
24/06/2025

ਜੰਮੂ-ਕਸ਼ਮੀਰ ਦੇ ਰਾਜੌਰੀ-ਜੰਮੂ ਰਾਸ਼ਟਰੀ ਰਾਜਮਾਰਗ 144 'ਤੇ ਚਿੰਗੁਸ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਟੈਂਪੋ ਟਰੈਵਲਰ ਨਾਲ ਹੋਏ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ 7 ਲੋਕਾਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ।

#WATCH | J&K: Two people died, seven injured in a road accident involving a tempo traveller in Chingus on Rajouri-Jammu NH 144. The injured have been brought to GMC Hospital in Rajouri for treatment. pic.twitter.com/nEZE1DFJqS
— ANI (@ANI) June 24, 2025
ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਨੂੰ ਇਲਾਜ ਲਈ ਰਾਜੌਰੀ ਦੇ ਜੀਐਮਸੀ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ।






Comments