ਪੰਜਾਬ 'ਚ ਮੌਸਮ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ
- bhagattanya93
- Jun 2
- 1 min read
02/06/2025

ਮੌਸਮ ਵਿਭਾਗ ਨੇ 2 ਜੂਨ ਨੂੰ ਹਨ੍ਹੇਰੀ-ਤੂਫ਼ਾਨ ਦਾ Alert ਕੀਤਾ ਜਾਰੀ
• 3 ਜੂਨ ਨੂੰ ਬਾਰਿਸ਼ ਦਾ Alert
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ,
ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ ਸਮੇਤ ਕਈ ਜ਼ਿਲ੍ਹਿਆਂ 'ਚ ਪਵੇਗਾ ਮੀਂਹ ।





Comments