ਪੰਜਾਬ ਸਰਕਾਰ ਨੇ ਲੋਕ ਸੰਪਰਕ ਵਿਭਾਗ ਦੇ 2 ਜੁਆਇੰਟ ਡਾਰੈਕਟਰਾਂ ਤੇ 6 ਡਿਪਟੀ ਡਾਇਰੈਕਟਰਾਂ ਨੂੰ ਤਰੱਕੀ ਦੇਣ ਉਪਰੰਤ ਕੀਤੀਆਂ ਨਿਯੁਕਤੀਆਂ
- bhagattanya93
- May 16
- 1 min read
16/05/2025

ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਨੂੰ ਪ੍ਰਮੋਟ ਕੀਤਾ ਗਿਆ ਹੈ। ਦੋ ਅਧਿਕਾਰੀਆਂ ਨੂੰ ਜੁਆਇੰਟ ਡਾਇਰੈਕਟਰ ਤੇ ਛੇ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ। ਅੱਜ ਜਾਰੀ ਹੋਏ ਹੁਕਮਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਅਤੇ ਰੁਚੀ ਕਾਲੜਾ, ਰਸ਼ਿਮ ਵਰਮਾ, ਨਵਦੀਪ ਸਿੰਘ ਗਿੱਲ, ਪ੍ਰਭਦੀਪ ਸਿੰਘ ਕੌਲਧਰ, ਹਾਕਮ ਥਾਪਰ ਤੇ ਹਰਦੀਪ ਸਿੰਘ ਨੂੰ ਡਿਪਟੀ ਡਾਇਰੈਕਟਰ ਵਜੋਂ ਪਦਉੱਨਤ ਕੀਤਾ ਗਿਆ ਹੈ।









Comments