google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ List

  • bhagattanya93
  • Apr 28
  • 1 min read

28/04/2025

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਪੰਜਾਬ ਸਰਕਾਰ ਨੇ ਗਰੁੱਪ ਏ ਦੇ 7 ਅਧਿਕਾਰੀਆਂ ਨੂੰ ਇੱਧਰੋਂ-ਉੱਧਰ ਕੀਤਾ ਹੈ। ਲਿਸਟ ਵਿਚ ਮੋਹਾਲੀ, ਹੁਸ਼ਿਆਰਪੁਰ, ਮਾਨਸਾ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਆਦਿ ਜ਼ਿਲ੍ਹਿਆਂ ਦੇ ਅਧਿਕਾਰੀਆਂ ਦਾ ਨਾਂ ਸ਼ਾਮਲ ਹਨ।


Comments


Logo-LudhianaPlusColorChange_edited.png
bottom of page