ਪੰਜਾਬ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 3.2 ਮਾਪੀ ਗਈ ਤੀਬਰਤਾ
- bhagattanya93
- Nov 8, 2023
- 1 min read
Ludhiana 8 Nov

ਪੰਜਾਬ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਰਾਤ 1:13 ਵਜੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।








Comments