ਪੰਜਾਬ ਸਰਕਾਰ ਵੱਲੋਂ ਅੱਜ ਸਰਦੀਆਂ ਦੀਆਂ ਛੁੱਟੀਆਂ ਲਈ ਇੱਕ ਪੱਤਰ ਜਾਰੀ bhagattanya93Dec 22, 20231 min read22/12/2023ਪੰਜਾਬ ਸਰਕਾਰ ਵੱਲੋਂ ਅੱਜ ਸਰਦੀਆਂ ਦੀਆਂ ਛੁੱਟੀਆਂ ਲਈ ਇੱਕ ਪੱਤਰ ਜਾਰੀ ਕਰਦਿਆਂ ਇਹ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ ।ਛੁੱਟੀਆਂ ਬਾਰੇ ਇਹ ਪੱਤਰ ਸਿਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ,ਏਡਿਡ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
Comments