ਪੰਜਾਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਚ 30 ਅਗਸਤ ਤੱਕ ਛੁੱਟੀਆਂ
- bhagattanya93
- Aug 26
- 1 min read
26/08/2025

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।






Comments