ਪੰਜਾਬ ਸਰਕਾਰ ਨੇ ਤਿੰਨ ਪੁਲਿਸ ਅਫ਼ਸਰਾਂ ਦਾ ਕੀਤਾ ਤਬਾਦਲਾ, ਪੜ੍ਹੋ ਪੂਰੀ ਸੂਚੀ
- bhagattanya93
- Feb 24
- 1 min read
24/02/2025

ਪੰਜਾਬ ਸਰਕਾਰ ਨੇ ਤਿੰਨ ਪੁਲਿਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਵਿੱਚ ਗੁਰਮੀਤ ਸਿੰਘ ਚੌਹਾਨ, ਭੁਪਿੰਦਰ ਸਿੰਘ ਅਤੇ ਮਨਜੀਤ ਸਿੰਘ ਸ਼ਾਮਲ ਹਨ।
ਪੜ੍ਹੋ ਪੂਰੀ ਸੂਚੀ:


Comments