google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੱਜ ਦਾ ਹੁਕਮਨਾਮਾ(24/05/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

  • bhagattanya93
  • May 24
  • 1 min read

24/05/2025

ree

ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥.ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

ree

Comments


Logo-LudhianaPlusColorChange_edited.png
bottom of page