ਭਾਜਪਾ ਨੇ ਵੀ ਲਧਿਆਣਾ ਪੱਛਮੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ
- bhagattanya93
- May 31
- 1 min read
31/05/2025

ਲਧਿਆਣਾ ਪੱਛਮੀ ਹਲਕੇ ਵਿੱਚ ਉਪ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
google-site-verification=ILda1dC6H-W6AIvmbNGGfu4HX55pqigU6f5bwsHOTeM


Comments