ਭਗਵੰਤ ਮਾਨ ਦੀ ਦਿੱਲੀ ਸਥਿਤ ਰਿਹਾਇਸ਼ ਤੇ ਪੁਲਿਸ ਵੱਲੋਂ ਛਾਪੇਮਾਰੀ
- Ludhiana Plus
- Jan 30
- 1 min read
ਚੰਡੀਗੜ੍ਹ 30 ਜਨਵਰੀ 2025

ਪੰਜਾਬ ਦੇ ਸੀਐੱਮ ਭਗਵੰਤ ਮਾਨ ਦੀ ਦਿੱਲੀ ਸਥਿਤ ਰਿਹਾਇਸ਼ ਤੇ ਦਿੱਲੀ ਪੁਲਿਸ ਦੀ ਰੇਡ ਦੀ ਖ਼ਬਰ ਹੈ। ਇਹ ਜਾਣਕਾਰੀ ਦਿੱਲੀ ਸੀਐੱਮ ਆਤਿਸ਼ੀ ਨੇ ਦਿੱਤੀ ਹੈ।

google-site-verification=ILda1dC6H-W6AIvmbNGGfu4HX55pqigU6f5bwsHOTeM
Comentários