ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀbhagattanya93Dec 12, 20231 min readਚੰਡੀਗੜ੍ਹ 12 ਦਸੰਬਰ,ਭਜਨ ਲਾਲ ਸ਼ਰਮਾ ਰਾਜਸਥਾਨ ਦੇ ਮੁੱਖ ਮੰਤਰੀ ਹੋਣਗੇ। ਭਜਨ ਲਾਲ ਸ਼ਰਮਾ ਪਹਿਲੀ ਵਾਰ ਵਿਧਾਇਕ ਬਣੇ ਹਨ ਅਤੇ ਭਰਤ ਪੁਰ ਦੇ ਰਹਿਣ ਵਾਲੇ ਹਨ। ਸੰਗਾਨੇਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ।ਰਾਜਸਥਾਨ ਦੇ ਦੋ ਉੱਪ ਮੁੱਖ ਮੰਤਰੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਦੀਆ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਉਪ ਮੁੱਖ ਮੰਤਰੀ ਹੋਣਗੇ।
Comments