google-site-verification=ILda1dC6H-W6AIvmbNGGfu4HX55pqigU6f5bwsHOTeM
top of page

ਮੋਗਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨੇ ਗੋਲੀ ਮਾਰਕੇ ਖੁਦਕੁਸ਼ੀ ਕੀਤੀ

  • Aug 20, 2022
  • 1 min read

ਚੰਡੀਗੜ੍ਹ,20 ਅਗਸਤ 2022

ਮੋਗਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਨੇਤਾ ਯੋਗੇਸ਼ ਗੋਇਲ ਵਲੋਂ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੀਤੀ ਰਾਤ ਦੀ ਹੈ। ਯੋਗੇਸ਼ ਗੋਇਲ ਨੇ ਆਪਣੀ ਲਾਇਸੰਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Comments


Logo-LudhianaPlusColorChange_edited.png
bottom of page