google-site-verification=ILda1dC6H-W6AIvmbNGGfu4HX55pqigU6f5bwsHOTeM
top of page

ਮੌਸਮ ਦਾ ਬਦਲਿਆ ਮਿਜ਼ਾਜ, ਮੀਂਹ ਨਾਲ ਹੋਈ ਗੜੇਮਾਰੀ

  • bhagattanya93
  • Feb 1, 2024
  • 1 min read

01/02/2024

ਪੋਹ-ਮਾਘ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਮਗਰੋਂ ਹੁਣ ਮੌਸਮ ਨੇ ਇਕ ਵਾਰ ਫਿਰ ਮਿਜਾਜ਼ ਬਦਲਿਆ ਹੈ। ਕਿਉਂਕਿ ਬੁਧਵਾਰ ਰਾਤ ਨੂੰ ਹੀ ਮੌਸਮ ਖ਼ਰਾਬ ਹੋ ਗਿਆ ਸੀ ਅਤੇ ਵੀਰਵਾਰ ਨੂੰ ਸਵੇਰੇ ਤੜਕਸਾਰ ਹੀ ਬੱਦਲਵਾਈ ਹੋਣ ਤੋਂ ਬਾਅਦ ਮੀਂਹ ਸ਼ੁਰੂ ਹੋ ਗਿਆ। ਮੋਗਾ 'ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ। ਅਤੇ ਇਸ ਹਫਤੇ ‘ਚ ਇਹ ਦੂਜੀ ਬਾਰਿਸ਼ ਹੈ। ਇਸ ਮੀਂਹ ਨਾਲ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਤੋਂ ਰਾਹਤ ਮਿਲੀ ਹੈ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਕਰੀਬ 1 ਫਰਵਰੀ ਤੋਂ ਲੈ ਕੇ 8 ਫਰਵਰੀ ਤੱਕ ਪੰਜਾਬ ਵਿੱਚ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੋਇਆ ਹੈ

Comments


Logo-LudhianaPlusColorChange_edited.png
bottom of page