google-site-verification=ILda1dC6H-W6AIvmbNGGfu4HX55pqigU6f5bwsHOTeM
top of page

ਮਜੀਠੀਆ ਖਿਲਾਫ਼ ਕਾਰਵਾਈ 'ਤੇ ਸਵਾਲ ਉਠਾਉਣਾ ਤੇ ਕੁੰਵਰ ਵਿਜੇ ਪ੍ਰਤਾਪ ਨੂੰ AAP ਪਾਰਟੀ ਨੇ 5 ਸਾਲ ਲਈ ਕੀਤਾ ਮੁਅੱਤਲ

  • Jun 29, 2025
  • 1 min read

29/06/2025

ਬਿਕਰਮ ਮਜੀਠੀਆ ਵਿਰੁੱਧ ਵਿਜੀਲੈਂਸ ਕਾਰਵਾਈ 'ਤੇ ਸਵਾਲ ਉਠਾਉਣਾ ਕੁੰਵਰ ਵਿਜੇ ਪ੍ਰਤਾਪ ਲਈ ਮਹਿੰਗਾ ਸਾਬਤ ਹੋਇਆ ਹੈ। ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ। ਮਾਨ ਸਰਕਾਰ ਦੇ ਇਸ ਵੱਡੇ ਫੈਸਲੇ ਰਾਹੀਂ ਇਹ ਸਪੱਸ਼ਟ ਸੰਦੇਸ਼ ਮਿਲਿਆ ਹੈ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਰਾਜਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਸ਼ਿਆਂ ਵਿਰੁੱਧ ਕਾਰਵਾਈ ਪਾਰਟੀ ਦੀ ਵਿਚਾਰਧਾਰਾ ਹੈ, ਜੋ ਵੀ ਇਸ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ, ਉਸਦੀ ਪਾਰਟੀ ਵਿੱਚ ਕੋਈ ਜਗ੍ਹਾ ਨਹੀਂ ਹੈ।


Comments


Logo-LudhianaPlusColorChange_edited.png
bottom of page