ਮਨੀਸ਼ ਸਿਸੋਦੀਆ CBI ਵੱਲੋਂ ਗ੍ਰਿਫਤਾਰ
- bhagattanya93
- Feb 26, 2023
- 1 min read
ਨਵੀਂ ਦਿੱਲੀ,

26 ਫਰਵਰੀ 2023
ਸ਼ਰਾਬ ਨੀਤੀ ਮਾਮਲੇ ਵਿਚ ਸੀਬੀਆਈ ਦੇ ਵਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸਿਸੋਦੀਆ ਨੂੰ ਸੀਬੀਆਈ ਵੱਲੋਂ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਇਸ ਮਾਮਲੇ ਵਿੱਚ ਇੱਕ ਬਿਊਰੋਕਰੇਟ ਦਾ ਬਿਆਨ ਦਰਜ ਕੀਤਾ ਸੀ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਉਸ ਨੇ ਦੱਸਿਆ ਕਿ ਉਸ (ਮਨੀਸ਼ ਸਿਸੋਦੀਆ) ਨੇ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਕੁਝ ਹਦਾਇਤਾਂ ਦਿੱਤੀਆਂ ਸਨ।





Comments