ਰਣਜੀਤ ਸਿੰਘ ਢਿੱਲੋਂ ਨੇ ਡੇਰਾ ਮੁਖੀ ਬਿਆਸ ਬਾਬਾ ਗੁਰਿੰਦਰ ਸਿੰਘ ਜੀ ਢਿੱਲੋ ਦੇ ਕੀਤੇ ਦਰਸ਼ਨ ਦੀਦਾਰੇ
- bhagattanya93
- May 30, 2024
- 1 min read
30/05/2024
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਗੱਲਬਾਤ ਕਰਦਿਆਂ ਰਣਜੀਤ ਸਿੰਘ ਢਿੱਲੋ ਨੇ ਕਿਹਾ ਕਿ ਨਾਮ ਜਪਣ ਤੇ ਜਪਾਉਣ ਵਾਲੀਆਂ ਐਸੀਆਂ ਰੂਹਾਂ ਦੇ ਅੱਗੇ ਸਾਡਾ ਸਿਰ ਹਮੇਸ਼ਾ ਝੁਕਦਾ ਰਹੇਗਾ। ਕਿਉਂਕਿ ਇਹਨਾਂ ਦੀ ਪ੍ਰੇਰਨਾ ਸਦਕਾ ਲੱਖਾਂ ਪ੍ਰਾਣੀ ਉਸ ਅਕਾਲ ਪੁਰਖ ਪਰਮਾਤਮਾ ਦੇ ਚਰਨਾਂ ਵਿੱਚ ਜੁੜਨ ਸਮੇਤ ਸੇਵਾ ਭਾਵਨਾ ਨੂੰ ਵੀ ਪਹਿਲ ਦੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਤੇ ਬਾਬਾ ਗੁਰਿੰਦਰ ਸਿੰਘ ਜੀ ਢਿੱਲੋ ਵਰਗੀਆਂ ਰੱਬ ਰੰਗੀਆਂ ਰੂਹਾਂ ਦੇ ਸਦਕਾ ਹੀ ਆਪਸੀ ਭਾਈਚਾਰਕ ਸਾਂਝ, ਪਿਆਰ, ਮਿਲਵਰਤਨ ਕਾਇਮ ਹੈ।






Comments