ਲਾਡੀ ਸ਼ੂਟਰ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ
- Oct 31, 2023
- 1 min read
ਫਿਰੋਜ਼ਪੁਰ, 31 ਅਕਤੂਬਰ 2023


ਫਿਰੋਜ਼ਪੁਰ ਦੇ ਥਾਣਾ ਸਿਟੀ ਦੇ ਨਜ਼ਦੀਕ ਹੀ ਗੁਰਪ੍ਰੀਤ ਉਰਫ਼ ਲਾਡੀ ਸ਼ੂਟਰ ਦਾ ਅਣਪਛਾਤਿਆਂ ਦੇ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਲਾਡੀ ਕਿਸੇ ਜਨਮ ਦਿਨ ਦੀ ਪਾਰਟੀ ਤੇ ਜਾ ਰਿਹਾ ਸੀ ਤਾਂ, ਇਸੇ ਦੌਰਾਨ ਹੀ ਅਣਪਛਾਤੇ ਹਮਲਾਵਰਾਂ ਵਲੋਂ ਉਹਦੇ ਤੇ ਹਮਲਾ ਕਰਕੇ, ਉਹਨੂੰ ਮੌਤ ਦੀ ਘਾਟ ਉਤਾਰ ਦਿੱਤਾ।






Comments