ਲੁਧਿਆਣਾ ਦੇ ਕਾਰੋਬਾਰੀ ਨਾਲ 13 ਕਰੋੜ ਦੀ ਧੋਖਾਧੜੀ, ਜਾਂਚ ਮਗਰੋਂ ਪੁਲਿਸ ਨੇ ਕੇਸ ਕੀਤਾ ਦਰਜ
- Dec 25, 2023
- 1 min read
25/12/2023
ਕਰੋੜਾਂ ਰੁਪਏ ਹਾਸਲ ਕਰਕੇ ਕਾਰੋਬਾਰੀ ਨੂੰ ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਦੇ ਚਲਦੇ ਥਾਣਾ ਪੀਏਯੂ ਦੀ ਪੁਲਿਸ ਨੇ ਮਲਕਪੁਰ ਦੇ ਰਹਿਣ ਵਾਲੇ ਬੂਟਾ ਸਿੰਘ ਅਤੇ ਜੁਗਰਾਜ ਸਿੰਘ ਦੇ ਖਿਲਾਫ਼ ਧੋਖਾਧੜੀ, ਅਪਰਾਧਕ ਸਾਜ਼ਿਸ਼ ਤਹਿਤ ਦਸਤਾਵੇਜ਼ਾਂ ਨਾਲ ਛੇੜਛਾੜ ਦੀਆਂ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮੁਕੱਦਮਾ ਰਿਸ਼ੀ ਨਗਰ ਦੇ ਵਾਸੀ ਅਸ਼ੋਕ ਕੁਮਾਰ ਗਾਬਾ ਦੀ ਸ਼ਿਕਾਇਤ ਤੇ ਦਰਜ ਕੀਤਾ।






Comments