ਸ਼ੁੱਕਰਵਾਰ ਨੂੰ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ!
- bhagattanya93
- Sep 9
- 1 min read
09/09/2025

ਹੜ੍ਹਾਂ ਕਾਰਨ ਪੰਜਾਬ ਦੇ ਸਕੂਲਾਂ ਵਿਚ ਪਹਿਲਾਂ ਹੀ 10 ਤੋਂ ਵੱਧ ਦਿਨ ਸਕੂਲ ਬੰਦ ਰਹੇ। ਉਥੇ ਹੀ ਕਈ ਇਲਾਕਿਆਂ ਵਿਚ ਹਾਲੇ ਵੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਹਨ। ਇਸੇ ਵਿਚਾਲੇ ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ ਆਉਣ ਵਾਲੀ ਹੈ।

ਦਰਅਸਲ, 12 ਸਤੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦਿਨ 'ਸਾਰਾਗੜ੍ਹੀ ਦਿਵਸ' ਵੱਜੋਂ ਮਨਾਇਆ ਜਾਂਦਾ ਹੈ। ਹਾਲਾਂਕਿ ਇਹ ਛੁੱਟੀ ਸਿਰਫ ਮੁਲਾਜ਼ਮਾਂ ਨੂੰ ਰਹਿਣ ਵਾਲੀ ਹੈ ਕਿਉਂਕਿ ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਨੋਟੀਫਿਕੇਸ਼ਨ ਨੰਬਰ 06/01/2024-2ਪੀ.ਪੀ.3/677 ਤਹਿਤ ਰਾਖਵੀਂ ਰਹਿਣ ਵਾਲੀ ਹੈ। ਅਗਲੇ 2 ਦਿਨ ਸ਼ਨੀਵਾਰ ਅਤੇ ਐਤਵਾਰ ਕਾਰਨ ਤਕਰੀਬਨ ਮੁਲਾਜ਼ਮਾਂ ਨੂੰ ਛੁੱਟੀ ਰਹਿੰਦੀ ਹੀ ਹੈ।





Comments