google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸੁਖਬੀਰ ਬਾਦਲ ਨੇ ਕੀਤਾ ਨਵਾਂ ਐਲਾਨ

  • bhagattanya93
  • Aug 13, 2025
  • 1 min read

13/08/2025

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੰਨ ਜ਼ਿਲ੍ਹਿਆਂ ਦੇ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਇਹ ਤਿੰਨ ਜ਼ਿਲ੍ਹੇ ਪਹਿਲੀ ਸੂਚੀ ਵਿਚ ਸ਼ਾਮਲ ਨਹੀਂ ਕੀਤੇ ਗਏ ਸਨ। ਪਾਰਟੀ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਅਨੁਸਾਰ, ਗੁਰਬਚਨ ਸਿੰਘ ਬੱਬੇਹਾਲੀ ਨੂੰ ਗੁਰਦਾਸਪੁਰ ਸ਼ਹਿਰੀ, ਜਰਨੈਲ ਸਿੰਘ ਵਾਹਦ ਨੂੰ ਕਪੂਰਥਲਾ ਸ਼ਹਿਰੀ ਅਤੇ ਖਾਨਮੁਖ ਭਾਰਤੀ ਨੂੰ ਮੋਗਾ ਸ਼ਹਿਰੀ ਦਾ ਪ੍ਰਧਾਨ ਐਲਾਨਿਆ ਗਿਆ ਹੈ।


Comments


Logo-LudhianaPlusColorChange_edited.png
bottom of page