ਅੱਜ ਦਾ ਹੁਕਮਨਾਮਾ(10/02/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Feb 10, 2025
- 1 min read
10/02/2025

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥





Comments