ਸੰਜੀਵ ਅਰੋੜਾ ਨੇ ਲੁਧਿਆਣਾ ਦੇ MLA ਵਜੋਂ ਚੁੱਕੀ ਸਹੁੰ, CM Mann ਰਹੇ ਗੈਰ-ਹਾਜ਼ਰ
- bhagattanya93
- Jun 28
- 1 min read
28/06/2025

ਸੰਜੀਵ ਅਰੋੜਾ ਨੇ ਲੁਧਿਆਣਾ ਦੇ MLA ਵਜੋਂ ਚੁੱਕੀ ਸਹੁੰ ਚੁੱਕ ਲਈ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਹਾਲਾਂਕਿ ਉਨ੍ਹਾਂ ਦਾ ਇੱਥੇ ਆਉਣਾ ਤੈਅ ਸੀ। ਮਨੀਸ਼ ਸਿਸੋਦੀਆ, ਅਮਨ ਅਰੋਤਾ, ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧ ਰਾਮ ਹਾਜ਼ਰ ਸਨ। ਸੰਜੀਵ ਅਰੋੜਾ ਨੇ ਕਿਹਾ ਕਿ ਉਹ ਆਪਣੇ ਸੀਨੀਅਰ ਵਿਧਾਇਕਾਂ ਤੋਂ ਵੀ ਸਲਾਹ ਲੈਣਗੇ। ਉਨ੍ਹਾਂ ਨੇ ਇੱਕ ਪੀਪਲਜ਼ ਵਿਜ਼ਨ ਤਿਆਰ ਕੀਤਾ ਹੈ ਅਤੇ ਲੁਧਿਆਣਾ ਦੇ ਲੋਕਾਂ ਨਾਲ ਕੰਮ ਕਰਨਗੇ।






Comments