ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮਾਨਸਾ ਅਦਾਲਤ ਵਿੱਚ 25 ਮੁਲਜ਼ਮ ਹੋਏ ਪੇਸ਼, ਬਲਕੌਰ ਸਿੰਘ ਫੇਰ ਹੋਏ ਨਿਰਾਸ਼
- bhagattanya93
- Nov 16, 2023
- 1 min read
16/11/2023

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ (Mansa court) ਵਿੱਚ 25 ਮੁਲਜ਼ਮ ਪੇਸ਼ ਹੋਏ। ਇਨ੍ਹਾਂ ਵਿੱਚੋਂ ਪੰਜ ਮੁਲਜ਼ਮਾਂ ਨੂੰ ਫਿਜੀਕਲ ਤੌਰ ‘ਤੇ ਮਾਨਸਾ ਲਿਆਂਦਾ ਗਿਆ।





Comments