ਸੁਪਰੀਮ ਕੋਰਟ ਨੇ ਆਪ ਆਗੂ ਸੰਜੇ ਸਿੰਘ ਨੂੰ ਦਿੱਤੀ ਜ਼ਮਾਨਤbhagattanya93Apr 2, 20241 min read02/04/2024ਆਮ ਆਦਮੀ ਪਾਰਟੀ ਲਈ ਵੱਡੀ ਰਾਹਤ ਦੀ ਖਬਰ ਹੈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਜੇ ਸਿੰਘ 4 ਅਕਤੂਬਰ ਤੋਂ ਜੇਲ੍ਹ ਵਿੱਚ ਸੀ। ਸੁਪਰੀਮ ਕੋਰਟ ਨੇ ਆਪ ਆਗੂ ਸੰਜੇ ਸਿੰਘ ਨੂੰ ਹੁਣ ਜ਼ਮਾਨਤ ਦੇ ਦਿੱਤੀ ਹੈ।
Comments