google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਜੇ ਜਲੌਅ, ਸੰਗਤ ਨੇ ਕੀਤੇ ਦਰਸ਼ਨ

  • Nov 15, 2024
  • 1 min read

15/11/2024

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਦੇਸ਼-ਵਿਦੇਸ਼ ਦੀ ਸੰਗਤ ਨੇ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ। ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ। ਦੇਰ ਰਾਤ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।

Comments


Logo-LudhianaPlusColorChange_edited.png
bottom of page