ਸ਼੍ਰੋਮਣੀ ਅਕਾਲੀ ਵੱਲੋਂ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ, ਜੋਧ ਸਿੰਘ ਸਮਰਾ ਤੇ ਹਰੀਸ਼ ਢਾਂਡਾ ਨੂੰ ਕੋਰ ਕਮੇਟੀ ‘ਚ ਕੀਤਾ ਗਿਆ ਸ਼ਾਮਲ
- bhagattanya93
- Jul 8
- 1 min read
08/07/2025

ਸ਼੍ਰੋਮਣੀ ਅਕਾਲੀ ਦਲ ਨੇ 33 ਜਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ ਕੀਤਾ ਹੈ। ਸੀਨੀਅਰ ਆਗੂ ਡਾ. ਦਲਜੀਤ ਚੀਮਾ ਨੇ ਇਸ ਦੀ ਸੂਚੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਤੋਂ ਉੱਘੇ ਵਕੀਲ ਅਤੇ ਸੀਨੀਅਰ ਅਕਾਲੀ ਆਗੂ ਹਰੀਸ਼ ਰਾਏ ਢਾਂਡਾ ਤੇ ਨੌਜਵਾਨ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਜਨਾਲਾ ਤੋਂ ਜੋਧ ਸਿੰਘ ਸਮਰਾ ਨੂੰ ਪਾਰਟੀ ਦੀ ਕੋਰ ਕਮੇਟੀ ‘ਚ ਸ਼ਾਮਲ ਕੀਤਾ ਹੈ। ਇਹ ਜਾਣਕਾਰੀ ਵੀ ਡਾ. ਦਲਜੀਤ ਚੀਮਾ ਨੇ ਟਵੀਟ ਕਰਕੇ ਦਿੱਤੀ। ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦੀ ਲਿਸਟ ਹੇਠ ਦਿੱਤੇ ਮੁਤਾਬਕ ਹੈ-









Comments